Thursday, November 7, 2024
Google search engine
HomePunjabਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ

ਮਨੀਸ਼ਾ ਗੁਲਾਟੀ ਦੀ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ

ਚੰਡੀਗੜ੍ਹ, 28 ਮਾਰਚ, 2023- ਪੰਜਾਬ ਅਤੇ ਹਰਿਆਣਾ ਹਾਈਕੋਰਟ  ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਏ ਗਏ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਖਾਰਜ ਕਰ ਦਿੱਤਾ ਹੈ।

ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਆਖਿਆਸੀ  ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਹਟਾਉਣਾ ਗੈਰ ਕਾਨੂੰਨੀ ਤੇ ਗਲਤ ਹੈ।

RELATED ARTICLES
- Advertisment -
Google search engine

Most Popular

Recent Comments