ਚੰਡੀਗੜ੍ਹ, 09 ਅਪ੍ਰੈਲ 2023 – ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਅਪ੍ਰੈਲ ਯਾਨੀ ਸੋਮਵਾਰ ਸਵੇਰੇ 10 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।