Wednesday, December 4, 2024
Google search engine
HomePoliticsਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

ਚੰਡੀਗੜ੍ਹ, 10 ਅਪ੍ਰੈਲ 2023- ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਅੱਜ ਵਿਜੀਲੈਂਸ ਅੱਗੇ ਪੇਸ਼ ਹੋਏ ਹਨ। ਵਿਜੀਲੈਂਸ ਦੇ ਅਧਿਕਾਰੀ ਉਨ੍ਹਾਂ ਤੋਂ ਸਵਾਬ ਜਵਾਬ ਪੁੱਛ ਰਹੇ ਹਨ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਬ੍ਰਹਮ ਮਹਿੰਦਰਾ ਤੋਂ ਪੁੱਛਗਿੱਛ ਕਰ ਰਿਹਾ ਹੈ। ਉਨ੍ਹਾਂ ਤੋਂ 17 ਮਾਰਚ ਨੂੰ ਵੀ ਸਵਾਲ ਜਵਾਬ ਕੀਤੇ ਗਏ ਸਨ।

RELATED ARTICLES
- Advertisment -
Google search engine

Most Popular

Recent Comments