Chandigarh ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ 18 ਜਨਵਰੀ ਨੂੰ ਹੋਵੇਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਵੇਗੀ। ਇਸ ਦੇ ਲਈ 13 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਕੀਤੀ ਜਾ ਸਕਦੀ ਹੈ।
ਮੇਅਰ ਚੋਣਾਂ ਤੋਂ ਪਹਿਲਾਂ ਕੌਂਸਲਰ ਲਖਬੀਰ ਸਿੰਘ ਬਿੱਲੂ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਕੌਂਸਲਰ ਹਨ। ਬਿੱਲੂ Chandigarh ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।
Chandigarh ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ 18 ਜਨਵਰੀ ਨੂੰ ਹੋਵੇਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਵੇਗੀ। ਇਸ ਦੇ ਲਈ 13 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਕੀਤੀ ਜਾ ਸਕਦੀ ਹੈ।
ਮੇਅਰ ਚੋਣਾਂ ਤੋਂ ਪਹਿਲਾਂ ਕੌਂਸਲਰ ਲਖਬੀਰ ਸਿੰਘ ਬਿੱਲੂ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਨਗਰ ਨਿਗਮ ਦੇ ਵਾਰਡ ਨੰਬਰ 31 ਤੋਂ ਕੌਂਸਲਰ ਹਨ। ਬਿੱਲੂ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ, ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।