Monday, December 23, 2024
Google search engine
HomeEntertainmentDangal Girl Suhani Bhatnagar ਦਾ 19 ਸਾਲ ਦੀ ਉਮਰ 'ਚ ਹੋਇਆ ਦੇਹਾਂਤ

Dangal Girl Suhani Bhatnagar ਦਾ 19 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

Dangal Girl Suhani Bhatnagar Death: ਫਿਲਮ ‘ਦੰਗਲ’ ‘ਚ ਬਬੀਤਾ ਫੋਗਾਟ ਦੇ ਬਚਪਨ ਦਾ ਕਿਰਦਾਰ ਨਿਭਾਉਣ ਵਾਲੀ Dangal Girl Suhani Bhatnagar ਦਾ ਦਿਹਾਂਤ ਹੋ ਗਿਆ ਹੈ। ਉਹ ਸਿਰਫ਼ 19 ਸਾਲਾਂ ਦੀ ਸੀ। ਉਨ੍ਹਾਂ ਦੇ ਸਾਰੇ ਸਰੀਰ ਵਿੱਚ ਤਰਲ ਪਦਾਰਥ ਜਮ੍ਹਾ ਹੋ ਗਿਆ ਸੀ। ਰਿਪੋਰਟ ਮੁਤਾਬਕ ਕੁਝ ਸਮਾਂ ਪਹਿਲਾਂ ਸੁਹਾਨੀ ਦਾ ਐਕਸੀਡੈਂਟ ਹੋਇਆ ਸੀ, ਜਿਸ ਕਾਰਨ ਉਸ ਦੀ ਲੱਤ ਫਰੈਕਚਰ ਹੋ ਗਈ ਸੀ। ਇਹ ਪ੍ਰਤੀਕਰਮ ਉਸ ਨੇ ਇਲਾਜ ਦੌਰਾਨ ਲਈਆਂ ਗਈਆਂ ਦਵਾਈਆਂ ਕਾਰਨ ਹੋਇਆ ਹੈ। ਇਸ ਪ੍ਰਤੀਕਿਰਿਆ ਕਾਰਨ ਉਸ ਦੇ ਸਰੀਰ ਵਿਚ ਤਰਲ ਪਦਾਰਥ ਜਮ੍ਹਾ ਹੋਣ ਲੱਗਾ। ਉਹ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਸੀ।

Dangal Girl Suhani Bhatnagar 1

ਸੁਹਾਨੀ ਭਟਨਾਗਰ ਦੀ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਫੈਨਜ਼ ਸੁਹਾਨੀ ਦੀ ਵਾਪਸੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਉਹ ਹਰਿਆਣਾ ਦੇ ਫਰੀਦਾਬਾਦ ਵਿੱਚ ਰਹਿੰਦੀ ਸੀ। ਉਸ ਦੇ ਸਾਰੇ ਸਰੀਰ ਵਿਚ ਤਰਲ ਯਾਨੀ ਪਾਣੀ ਜਮ੍ਹਾ ਹੋ ਗਿਆ ਸੀ। ਸਿਰਫ 19 ਸਾਲ ਦੀ ਉਮਰ ‘ਚ ਉਨ੍ਹਾਂ ਦੇ ਦੇਹਾਂਤ ਨਾਲ ਹਰ ਕੋਈ ਦੁਖੀ ਹੈ। ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਸੁਹਾਨੀ ਦਾ ਅੰਤਿਮ ਸੰਸਕਾਰ ਅੱਜ ਯਾਨੀ ਸ਼ਨੀਵਾਰ ਨੂੰ ਫਰੀਦਾਬਾਦ ਦੇ ਅਜਰੌਂਦਾ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

Breaking News

RELATED ARTICLES
- Advertisment -
Google search engine

Most Popular

Recent Comments