Sunday, December 22, 2024
Google search engine
HomeNational5 ਮਹੀਨਿਆਂ ਬਾਅਦ ਦੇਸ਼ ’ਚ ਇਕ ਦਿਨ ਦੌਰਾਨ ਕਰੋਨਾ ਦੇ 2151 ਨਵੇਂ...

5 ਮਹੀਨਿਆਂ ਬਾਅਦ ਦੇਸ਼ ’ਚ ਇਕ ਦਿਨ ਦੌਰਾਨ ਕਰੋਨਾ ਦੇ 2151 ਨਵੇਂ ਮਾਮਲੇ

ਨਵੀਂ ਦਿੱਲੀ, 29 ਮਾਰਚ : ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਇੱਕ ਦਿਨ ਵਿੱਚ 2,151 ਨਵੇਂ ਕਰੋਨਾ ਕੇਸ ਸਾਹਮਣੇ ਆਏ ਹਨ, ਜੋ ਪੰਜ ਮਹੀਨਿਆਂ ਵਿੱਚ ਸਭ ਤੋਂ ਵੱਧ ਹਨ। ਸਰਗਰਮ ਕੇਸ ਵਧ ਕੇ 11,903 ਹੋ ਗਏ ਹਨ। ਪਿਛਲੇ ਸਾਲ 28 ਅਕਤੂਬਰ ਨੂੰ ਕੁੱਲ 2,208 ਮਾਮਲੇ ਦਰਜ ਕੀਤੇ ਗਏ ਸਨ। ਕੋਵਿਡ -19 ਮੌਤਾਂ ਦੀ ਗਿਣਤੀ ਸੱਤ ਤਾਜ਼ਾ ਮੌਤਾਂ ਨਾਲ 5,30,848 ਹੋ ਗਈ ਹੈ। ਕੋਵਿਡ ਕੇਸਾਂ ਦੀ ਕੁੱਲ ਗਿਣਤੀ 4,47,09,676 ਹੋ ਗਈ ਹੈ।

RELATED ARTICLES
- Advertisment -
Google search engine

Most Popular

Recent Comments