Home National Ayodhya Airport: ਰੇਲਵੇ ਸਟੇਸ਼ਨ ਤੋਂ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲਿਆ

Ayodhya Airport: ਰੇਲਵੇ ਸਟੇਸ਼ਨ ਤੋਂ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲਿਆ

0
Ayodhya Airport: ਰੇਲਵੇ ਸਟੇਸ਼ਨ ਤੋਂ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲਿਆ

ਨਵੀਂ ਦਿੱਲੀ – ਰੇਲਵੇ ਸਟੇਸ਼ਨ ਦੇ ਬਾਅਦ ਹੁਣ Ayodhya Airport ਦਾ ਨਾਂ ਵੀ ਬਦਲ ਦਿੱਤਾ ਗਿਆ ਹੈ। ਅਯੁੱਧਿਆ ਹਵਾਈ ਅੱੜੇ ਦਾ ਨਾਂ ਹੁਣ ‘ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਅਯੁੱਧਿਆ ਧਾਮ’ ਰੱਖਿਆ ਗਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਵੀਰਵਾਰ ਸ਼ਾਮ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

Latest Punjabi News Breaking News