Sunday, December 22, 2024
Google search engine
HomePunjabਆਮ ਆਦਮੀ ਪਾਰਟੀ ਨੇ ਚੰਡੀਗੜ੍ਹ 'ਚ 12 ਕੋਆਰਡੀਨੇਟਰ ਨਿਯੁਕਤ

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਨਿਯੁਕਤ

ਚੰਡੀਗੜ੍ਹ, 08 ਨਵੰਬਰ 2023- ਆਮ ਆਦਮੀ ਪਾਰਟੀ ਨੇ ਯੂਟੀ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪਾਰਟੀ ਵੱਲੋਂ ਪਰਮਿੰਦਰ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾ, ਪਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸਿਸਵਾ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚਾਂਦੀ, ਐਡਵੋਕੇਟ ਰਵਿੰਦਰ ਸਿੰਘ ਤੇ ਹਰਪ੍ਰੀਤ ਕਾਹਲੋਂ ਨੂੰ ਕੋਆਰਡੀਨੇਡਰ ਨਿਯੁਕਤ ਕੀਤਾ ਹੈ।

RELATED ARTICLES
- Advertisment -
Google search engine

Most Popular

Recent Comments