Friday, November 22, 2024
Google search engine
HomePunjabਗੁਰਬਾਣੀ ਪ੍ਰਸਾਰਣ 'ਤੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਗੁਰਦੁਆਰਾ ਐਕਟ 1925 'ਚ...

ਗੁਰਬਾਣੀ ਪ੍ਰਸਾਰਣ ‘ਤੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਗੁਰਦੁਆਰਾ ਐਕਟ 1925 ‘ਚ ਜੋੜੀ ਜਾਵੇਗੀ ਨਵੀਂ ਧਾਰਾ

18 ਜੂਨ 2023- ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਮਾਨ ਸਰਕਾਰ ਨੇ ਇਕ ਵੱਡਾ ਫੈਸਲਾ ਕਰਨ ਜਾ ਰਹੀ ਹੈ। ਹੁਣ ਗੁਰਦੁਆਰਾ ਐਕਟ 1925 ‘ਚ ਨਵੀਂ ਧਾਰਾ ਜੋੜੀ ਜਾਵੇਗੀ, ਜਿਸ ‘ਚ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਮੁਫਤ ਹੋਵੇਗਾ। ਇਹ ਮਤਾ ਕੱਲ ਕੈਬਨਿਟ ‘ਚ ਲਿਆਂਦਾ ਜਾਵੇਗਾ। ਇਸ ਸਬੰਧੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕੇ ਕਿਹਾ, ”ਵਾਹਿਗੁਰੂ ਜੀ ਦੇ ਅਸ਼ੀਰਵਾਦ ਸਦਕਾ ਕੱਲ ਇੱਕ ਇਤਿਹਾਸਿਕ ਫੈਸਲਾ ਕਰਨ ਜਾ ਰਹੇ ਹਾਂ..ਸਮੂਹ ਸੰਗਤਾਂ ਦੀ ਮੰਗ ਮੁਤਾਬਕ ਸਿੱਖ ਗੁਰੁਦਵਾਰਾ ਐਕਟ 1925 ਵਿੱਚ ਇੱਕ ਨਵੀਂ ਧਾਰਾ ਜੋੜ ਰਹੇ ਹਾਂ ਕਿ ਹਰਿਮੰਦਰ ਸਾਹਬ ਜੀ ਤੋਂ ਗੁਰਬਾਣੀ ਦਾ ਪੑਸਾਰਣ ਸਭ ਲਈ ਮੁਫਤ ਹੋਵੇਗਾ …no tender required..ਕੱਲ੍ਹ ਕੈਬਨਿਟ ਚ ..20 ਜੂਨ ਨੂੰ ਵਿਧਾਨ ਸਭਾ ਚ ਮਤਾ ਆਵੇਗਾ..।

RELATED ARTICLES
- Advertisment -
Google search engine

Most Popular

Recent Comments