Saturday, March 15, 2025
Google search engine
HomePunjabਡਰੱਗ ਕੇਸ 'ਚ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ- ਸਾਰੀਆਂ ਰਿਪੋਰਟਾਂ...

ਡਰੱਗ ਕੇਸ ‘ਚ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ- ਸਾਰੀਆਂ ਰਿਪੋਰਟਾਂ ਖੋਲ੍ਹਣ ਦੀ ਦਿੱਤੀ ਜਾਵੇ ਇਜਾਜ਼ਤ

ਚੰਡੀਗੜ੍ਹ, 28 ਮਾਰਚ 2023- ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਮੰਗਲਵਾਰ ਨੂੰ ਡਰੱਗ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਹਾਈ ਕੋਰਟ ਵਿੱਚ ਚਾਰ ਰਿਪੋਰਟਾਂ ਹਨ। ਇਨ੍ਹਾਂ ਸਾਰੀਆਂ ਨੂੰ ਖੋਲ੍ਹਿਆ ਜਾਵੇ। ਹਾਈ ਕੋਰਟ ਇਸ ਦੀ ਇਜਾਜ਼ਤ ਦੇਵੇ। ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮਾਮਲੇ ਵਿੱਚ ਧਿਰ ਬਣਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਇਸ ਮਾਮਲੇ ‘ਚ ਪੁਲਿਸ ਫੋਰਸ ਤੇ ਉਨ੍ਹਾਂ ‘ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਇੱਕ ਪੱਖ ਬਣਾਇਆ ਜਾਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਅਦਾਲਤ ਨੇ ਤਿੰਨ ਰਿਪੋਰਟਾਂ ਖੋਲ੍ਹ ਦਿੱਤੀਆਂ ਹਨ, ਜਦੋਂਕਿ ਚੌਥੀ ਰਿਪੋਰਟ ਸਰਕਾਰ ਨੇ ਖੋਲ੍ਹਣ ਦੀ ਮੰਗ ਕੀਤੀ ਹੈ।

RELATED ARTICLES
- Advertisment -
Google search engine

Most Popular

Recent Comments