Sunday, December 22, 2024
Google search engine
HomePoliticsਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਕੱਢਿਆ

ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਕਾਂਗਰਸ ਨੇ ਕੱਢਿਆ

ਜਲੰਧਰ, 5 ਅਪ੍ਰੈਲ 2023 : ਪੰਜਾਬ ਕਾਂਗਰਸ ਨੇ ਅੱਜ ਐਕਸ਼ਨ ਲੈਂਦੇ ਹੋਏ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਦਰਅਸਲ ਲੋਕ ਸਭਾ ਉਪ ਚੋਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਹਾਲ ਹੀ ਵਿੱਚ ਚਰਚਾ ਚੱਲ ਰਹੀ ਹੈ ਕਿ ਅੱਜ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਪੱਛਮੀ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ‘ਆਪ’ ਪਾਰਟੀ ‘ਚ ਸ਼ਾਮਲ ਕਰਨਗੇ।

RELATED ARTICLES
- Advertisment -
Google search engine

Most Popular

Recent Comments