Tuesday, April 22, 2025
Google search engine
HomePunjabਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਸ਼੍ਰੇਣੀ ਦਾ ਨਤੀਜਾ

ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਸ਼੍ਰੇਣੀ ਦਾ ਨਤੀਜਾ

ਮੋਹਾਲੀ, 6 ਅਪ੍ਰੈਲ 2023 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਿਚ ਮਾਨਸਾ ਦੀ ਜਸਪ੍ਰੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਫਰੀਦਕੋਟ ਦੇ ਗੁਰਨੂਰ ਸਿੰਘ ਧਾਲੀਵਾਲ 100 ਫ਼ੀਸਦੀ ਨੰਬਰਾਂ ਤੀਜਾ ਨੰਬਰ ਹਾਸਲ ਕੀਤਾ ਹੈ।

ਪ੍ਰੀਖਿਆ ਵਿਚ ਪਾਸ ਪ੍ਰਤੀਸ਼ਤਾ 99.69 ਫ਼ੀਸਦੀ ਰਹੀ। ਇਸ ਵਿਚ ਮੁੰਡਿਆ ਦੀ ਪਾਸ਼ ਪ੍ਰਤੀਸ਼ਤ 99.65 ਫ਼ੀਸਦੀ ਅਤੇ ਕੁੜੀਆਂ ਦੀ ਪਾਸ ਪ੍ਰਤੀਸ਼ਤ 99.74 ਫ਼ੀਸਦੀ ਰਹੀ ਹੈ।

RELATED ARTICLES
- Advertisment -
Google search engine

Most Popular

Recent Comments

classic slots login