Sunday, December 22, 2024
Google search engine
HomePunjab6 ਨਵੰਬਰ ਨੂੰ ਹੋਵੇਗੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ

6 ਨਵੰਬਰ ਨੂੰ ਹੋਵੇਗੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ

ਚੰਡੀਗੜ੍ਹ, 02 ਨਵੰਬਰ 2023 – ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਡਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

RELATED ARTICLES
- Advertisment -
Google search engine

Most Popular

Recent Comments