Monday, December 23, 2024
Google search engine
HomePunjabAmritsar News: ਸਕੂਲ ਜਾ ਰਹੇ 11ਵੀਂ ਦੇ ਵਿਦਿਆਰਥੀ ਦੀ ਸੜਕ ਹਾਦਸੇ ’ਚ...

Amritsar News: ਸਕੂਲ ਜਾ ਰਹੇ 11ਵੀਂ ਦੇ ਵਿਦਿਆਰਥੀ ਦੀ ਸੜਕ ਹਾਦਸੇ ’ਚ ਮੌਤ

Amritsar News: ਮੰਗਲਵਾਰ ਸਵੇਰੇ 9:30 ਦੇ ਕਰੀਬ ਪਿੰਡ ਚੱਕ ਦੇ ਗਿਆਰਵੀਂ ਸ਼੍ਰੇਣੀ ਦੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਚੌਕੀ ਖਾਸਾ ਦੇ ਇੰਚਾਰਜ ਸਾਹਿਬ ਸਿੰਘ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦਾ ਨਾਂ ਮਹਾਵੀਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਚੱਕ ਮੁਕੰਦ ਦਾ ਰਹਿਣ ਵਾਲਾ ਸੀ।

ਸਵੇਰੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਵਿਖੇ ਪੜ੍ਹਣ ਲਈ ਜਾ ਰਿਹਾ ਸੀ। ਉਹ ਗਿਆਰਵੀਂ ਸ਼੍ਰੇਣੀ ਦਾ ਵਿਦਿਆਰਥੀ ਸੀ। ਪਿੰਡ ਚੱਕ ਦੇ ਕਰੀਬ ਚੱਲਦੇ ਟਰੱਕ ਨਾਲ ਹਾਦਸਾਗ੍ਰਸਤ ਹੋਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments