Friday, December 20, 2024
Google search engine
HomePunjabCM Bhagwant Mann 4 ਫਰਵਰੀ ਨੂੰ ਹੋਣਹਾਰ ਖਿਡਾਰੀਆਂ ਨੂੰ ਕਲਾਸ-ਵਨ ਦੀਆਂ ਨੌਕਰੀਆਂ...

CM Bhagwant Mann 4 ਫਰਵਰੀ ਨੂੰ ਹੋਣਹਾਰ ਖਿਡਾਰੀਆਂ ਨੂੰ ਕਲਾਸ-ਵਨ ਦੀਆਂ ਨੌਕਰੀਆਂ ਲਈ ਨਿਯੁਕਤੀ ਪੱਤਰ ਦੇਣਗੇ

ਪੰਜਾਬ ਦੇ CM Bhagwant Mann ਵੱਲੋਂ 4 ਫਰਵਰੀ 2024 ਦਿਨ ਐਤਵਾਰ ਨੂੰ ਸਵੇਰੇ 11.00 ਵਜੇ ਮੁੱਖ ਮੰਤਰੀ ਰਿਹਾਇਸ਼ (ਕੋਠੀ ਨੰਬਰ 45, ਸੈਕਟਰ 2, ਚੰਡੀਗੜ੍ਹ) ਵਿਖੇ ਪੰਜਾਬ ਦੇ ਹੋਣਹਾਰ ਖਿਡਾਰੀਆਂ ਨੂੰ ਕਲਾਸ-ਵਨ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments