Deputy Commissioner: ਜ਼ਿਲ੍ਹੇ ਵਿੱਚ ਨਵ ਨਿਯੁਕਤ ਡਿਪਟੀ ਕਮਿਸ਼ਨਰ IAS Sakshi Sawhney ਨੇ ਦੁਪਹਿਰ ਵੇਲੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਾ ਚਾਰਜ ਸੰਭਾਲ ਲਿਆ ਹੈ। ਉਹਨਾਂ ਦੀ ਨਿਯੁਕਤੀ ਡਿਪਟੀ ਕਮਿਸ਼ਨਰ ਆਈਏਐਸ ਸੁਰਭੀ ਮਲਿਕ ਦੀ ਜਗ੍ਹਾ ਤੇ ਕੀਤੀ ਗਈ ਹੈ ਸਾਕਸ਼ੀ ਸਾਹਨੀ ਦੇ ਜੁਆਇਨ ਕਰਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਆਪਣੇ ਸਟਾਫ ਨੂੰ ਚਾਹ ਪਾਰਟੀ ਦਿੱਤੀ ਗਈ ਤੇ IAS Sakshi Sawhney ਦੇ ਚਾਰਜ ਸੰਭਾਲਣ ਤੋਂ ਬਾਅਦ ਉਹਨਾਂ ਨੇ ਲੁਧਿਆਣਾ ਤੋਂ ਰਵਾਨਗੀ ਲਈ।