Sunday, November 17, 2024
Google search engine
HomePunjabGurpatwant Pannu (Khalistani terrorist) ਨੇ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ...

Gurpatwant Pannu (Khalistani terrorist) ਨੇ ਦਿੱਤੀ ਪੰਜਾਬ ਦੇ ਮੁੱਖ ਮੰਤਰੀ ਤੇ ਡੀਜੀਪੀ ਨੂੰ ਜਾਨੋਂ ਮਾਰਨ ਦੀ ਧਮਕੀ

Gurpatwant Pannu: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments