Home Punjab Guru Ravidass Jayanti 2024: ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ

Guru Ravidass Jayanti 2024: ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ

0
Guru Ravidass Jayanti 2024: ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ‘ਚ ਛੁੱਟੀ ਦਾ ਐਲਾਨ
Guru Ravidass Jayanti 2024

Guru Ravidass Jayanti 2024: ਪੰਜਾਬ ਸਰਕਾਰ ਵੱਲੋਂ 24 ਫਰਵਰੀ ਨੂੰ ਸੂਬੇ ਭਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ Guru Ravidass Jayanti 2024 ਦੇ ਮੌਕੇ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Latest Punjabi News Breaking News