Saturday, March 15, 2025
Google search engine
HomePunjabਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਆਪ...

ਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਆਪ ‘ਚ ਸ਼ਾਮਲ

ਜਲੰਧਰ, 26 ਮਾਰਚ 2023- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।

ਜਗਬੀਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਜੀ ਆਇਆ ਆਖਿਆ।

RELATED ARTICLES
- Advertisment -
Google search engine

Most Popular

Recent Comments