Punjab Cabinet Meeting: CM Bhagwant Mann ਨੇ ਭਲਕੇ ਯਾਨੀ 24 ਜਨਵਰੀ ਨੂੰ ਕੈਬਨਿਟ ਮੀਟਿੰਗ ਸੱਦੀ ਹੈ। ਮੀਟਿੰਗ 11 ਵਜੇ ਸਵੇਰੇ ਪੰਜਾਬ ਸਿਵਲ ਸਕੱਤਰੇਤ ‘ਚ ਹੋਵੇਗੀ। ਮੀਟਿੰਗ ‘ਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।