Home International Sad News : ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

Sad News : ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

0
Sad News : ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ 22 ਸਾਲਾ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ

ਕੈਲੇਡਨ-ਬਰੈਂਪਟਨ ਦੇ ਬਾਰਡਰ ‘ਤੇ ਬੁੱਧਵਾਰ ਸਵੇਰੇ ਹੋਏ ਹਾਦਸੇ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਹੈ। ਐਕਿਊਰਾ ਕਾਰ ਤੇ ਇਕ ਜੀਪ ਵਿਚਾਲੇ ਹੋਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਜੀਪ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਿਲਪ੍ਰੀਤ ਸਿੰਘ ਸਿੱਧੂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ ਸਾਢੇ 7 ਵਜੇ ਹੋਇਆ। ਦਿਲਪ੍ਰੀਤ ਸਿੰਘ ਸਿੱਧੂ (Dilpreet Singh Sidhu) ਦੇ ਰਿਸ਼ਤੇਦਾਰ ਨੇ ਦੱਸਿਆ ਹੈ ਕਿ ਉਹ ਇਮਤਿਹਾਨ ਦੇਣ ਲਈ ਟੋਰਾਂਟੋ ਜਾ ਰਹੇ ਸਨ, ਜਦੋਂ ਹਾਦਸਾ ਵਾਪਰਿਆ।