Sunday, December 22, 2024
Google search engine
HomeEntertainmentSipply Gill Accident: ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ...

Sipply Gill Accident: ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ ‘ਚ ਐਕਸੀਡੈਂਟ

Sipply Gill Accident: ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ਤੋਂ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ Sippy Gill Accident ਦਾ ਸ਼ਿਕਾਰ ਹੋ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਉਨ੍ਹਾਂ ਦੀ ਕਾਰ ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸਿੱਪੀ ਗਿੱਲ ਨੇ ਇਸ ਹਾਦਸੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਕਾਰ ਸੜਕ ‘ਤੇ ਪਲਟਦੀ ਨਜ਼ਰ ਆ ਰਹੀ ਹੈ। ਗਾਇਕ ਨੇ ਕਾਰ ਤੋਂ ਉਤਰ ਕੇ ਆਪਣੀ ਹਾਲਤ ਬਾਰੇ ਦੱਸ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸਾਹਸੀ ਕਾਰਜ ਹੈ, ਤੁਸੀਂ ਕਦੇ ਨਹੀਂ ਜਾਣਦੇ ਕਿ ਕੀ ਹੋਵੇਗਾ। ਹੁਣ ਗਾਇਕ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਚੰਗੀ ਗੱਲ ਇਹ ਹੈ ਕਿ ਸਿੱਪੀ ਨੂੰ ਬਹੁਤ ਘੱਟ ਸੱਟਾਂ ਲੱਗੀਆਂ ਹਨ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

Latest Punjabi News Breaking News

RELATED ARTICLES
- Advertisment -
Google search engine

Most Popular

Recent Comments