Home Punjab Transfer News: ਪੰਜਾਬ ਦੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ Deputy Commissioners ਸਣੇ 10 IAS Officer ਬਦਲੇ

Transfer News: ਪੰਜਾਬ ਦੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ Deputy Commissioners ਸਣੇ 10 IAS Officer ਬਦਲੇ

0
Transfer News: ਪੰਜਾਬ ਦੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ Deputy Commissioners ਸਣੇ 10 IAS Officer ਬਦਲੇ

Transfer News: ਪੰਜਾਬ ਸਰਕਾਰ ਨੇ ਇਕ ਵਾਰ ਮੁੜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 10 IAS Officer ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ। ਇਨ੍ਹਾਂ ਵਿੱਚ ਕੁਝ ਜ਼ਿਲ੍ਹਿਆਂ ਦੇ Deputy Commissioner ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਵੱਡੀ ਪੱਧਰ ਤੇ ਪੁਲਿਸ ਵਿਭਾਗ ਅਤੇ ਸਿਵਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਸੀ।

Latest Punjabi News Breaking News